ਅੱਜ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਤੇ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਦੌਰਾਨ ਜ਼ਿਲਾ ਪਟਿਆਲਾ ਦੇ ਸਾਰੇ MLA’S ਸਾਹਿਬਾਨ ਨੇ ਆਪੋ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ।