ਇਸ Sports ਮੀਟ ਵਿੱਚ ਪਹਿਲੀ ਜਮਾਤ ਤੋਂ ਲੈਕੇ 12 ਜਮਾਤ ਦੇ ਤਕ ਤੇ ਬੱਚਿਆਂ ਨੇ ਲਿਆ ਭਾਗ…
ਇਸ ਮੌਕੇ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਕਿ ਕਿਹਾ…?
ਰਾਜਪੁਰਾ,20 ਦਸੰਬਰ(ਹਿਮਾਂਸ਼ੂ ਹੈਰੀ):ਰਾਜਪੁਰਾ ਚੰਡੀਗੜ੍ਹ ਰੋਡ ਤੇ ਸ਼ਿਵਾਲਿਕ ਕਾਨਵੈਂਟ ਸਕੂਲ ਵਿੱਚ ਸਲਾਨਾ ਖੇਡ ਦਿਵਸ ਮਨਾਇਆ ਗਿਆ ਜਿਸ ਵਿੱਚ ਪਹਿਲੀ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਤੱਕ ਦੇ ਬੱਚਿਆਂ ਨੇ ਖੇਡਾਂ ਵਿੱਚ ਭਾਗ ਲਿਆ ਅਤੇ ਜਮ ਕੇ ਮਸਤੀ ਕੀਤੀ .
ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਮੈਡਮ ਚੀਨੂ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਭਾਰਤਵਾਜ ਨੇ ਦੱਸਿਆ ਕਿ ਅੱਜ ਦੀ ਇਹ ਸਪੋਰਟਸ ਮੀਟ ਦਾ ਫਾਈਨਲ ਦਿਨ ਹੈ ਤੇ ਅੱਜ ਜੋ ਵੀ ਖਿਲਾੜੀ ਜੇਤੂ ਹੋਣਗੇ ਉਹਨਾਂ ਨੂੰ ਇਨਾਮ ਦਿੱਤਾ ਜਾਵੇਗਾ।ਉਹਨਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਵਿੱਚ ਸਿਰਫ ਪੜ੍ਹਾਈ ਹੀ ਨਹੀਂ ਸਪੋਰਟਸ ਐਕਟੀਵਿਟੀਜ ਵੀ ਜਰੂਰੀ ਹਨ ਜਿਸ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਤੇ ਨਾਲ ਨਾਲ ਉਹਨਾਂ ਨੂੰ ਟੀਮ ਸਪੀਰਿਟ ਦੀ ਭਾਵਨਾ ਵੀ ਪ੍ਰਫੁੱਲਤ ਹੁੰਦੀ ਹੈ ਜਿਸ ਨਾਲ ਉਹਨਾਂ ਦਾ ਮਨੋਬਲ ਵਿਚ ਵਾਧਾ ਹੁੰਦਾ ਹੈ ਉਹਨਾਂ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੇ ਐਨ ਵਾਰਤਸ਼ਿਕ ਖੇਡ ਦਿਵਸ ਵਿੱਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸ ਪਰਸਨ ਐਡਵੋਕੇਟ ਵਿਕਰਮਜੀਤ ਸਿੰਘ ਪਾਸੀ ਰਹੇ ਸੰਨ ਅਤੇ ਉਹਨਾਂ ਨੇ ਸਕੂਲ ਦੇ ਸਨ ਅਤੇ ਉਨਾਂ ਨੇ ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਇਸ ਖੇਡ ਦਿਵਸ ਦੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਰਮੇਸ਼ ਭਾਰਦਵਾਜ ਮੈਨੇਜਿੰਗ ਡਾਇਰੈਕਟਰ, ਆਸ਼ੂਤੋਸ਼ ਭਾਰਤਵਾਜ, ਪ੍ਰਿੰਸੀਪਲ ਮੈਡਮ ਚੀਨੂ ਸ਼ਰਮਾ ਅਤੇ ਸਕੂਲ ਦਾ ਪੂਰਾ ਸਟਾਫ ਮੌਜੂਦ ਰਿਹਾ ਤੇ ਅਤੇ ਬੱਚਿਆਂ ਨੂੰ ਪੂਰੇ ਅਨੁਸਾਸਿਤ ਢੰਗ ਦੇ ਨਾਲ ਵਾਰਸ਼ਿਕ ਖੇਡ ਦਿਵਸ ਸੰਪੰਨ ਕਰਵਾਇਆ
ਫੋਟੋ